Joel 2:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅਲੋਕਾਰੀ ਗੱਲਾਂ ਅਕਾਸ਼ ਅਤੇ ਧਰਤੀ ਤੇ ਵਰਤਾਵਾਂਗਾ ਉਸ ਵਕਤ ਖੂਨ, ਅੱਗ ਤੇ ਗਾੜਾ ਧੂੰਆਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ, ਲਹੂ, ਅੱਗ, ਧੂੰਏਂ ਦਾ ਥੰਮ੍ਹ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅਤੇ ਅੱਗ ਅਤੇ ਧੂੰਏਂ ਦਾ ਥੰਮ੍ਹ।