Joel 2:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੂਰਜ ਹਨੇਰਾ ਹੋ ਜਾਵੇਗਾ ਯਹੋਵਾਹ ਦੇ ਮਹਾਨ ਅਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਚੰਨ ਲਹੂ ਵਿੱਚ ਬਦਲ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੂਰਜ ਅਨ੍ਹੇਰਾ ਅਤੇ ਚੰਦ ਲਹੂ ਹੋ ਜਾਵੇਗਾ, ਯਹੋਵਾਹ ਦੇ ਵੱਡੇ ਤੇ ਹੌਲਨਾਕ ਦਿਨ ਦੇ ਆਉਣ ਤੋਂ ਪਹਿਲਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ!