Joel 2:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਦਲੋਂ ਟਿੱਡੀਦਲ ਘੋੜਿਆਂ ਵਰਗੇ ਹਨ, ਜੋ ਜੰਗੀ ਘੋੜਿਆਂ ਵਾਂਗ ਦੌੜਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦਾ ਰੂਪ ਘੋੜਿਆਂ ਦੇ ਰੂਪ ਵਰਗਾ ਹੈ, ਜੰਗੀ ਘੋੜਿਆਂ ਵਾਂਙੁ ਓਹ ਦੌੜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਾ ਰੂਪ ਘੋੜਿਆਂ ਦੇ ਰੂਪ ਵਰਗਾ ਹੈ, ਉਹ ਜੰਗੀ ਘੋੜਿਆਂ ਵਾਂਗੂੰ ਦੌੜਦੇ ਹਨ।