Joel 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਸਾਹਵੇਂ, ਲੋਕ ਡਰ ਨਾਲ ਕੰਬੰਦੇ ਹਨ ਅਤੇ ਉਨ੍ਹਾਂ ਦੇ ਮੂੰਹ ਪੀਲੇ ਪੈ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਅੱਗੇ ਲੋਕ ਤੜਫ ਉੱਠਦੇ ਹਨ, ਸਾਰੇ ਮੂੰਹ ਪੀਲੇ ਪੈ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਅੱਗੇ ਲੋਕ ਤੜਫ਼ ਉੱਠਦੇ ਹਨ, ਸਾਰੇ ਮੂੰਹ ਪੀਲੇ ਪੈ ਜਾਂਦੇ ਹਨ।