Joel 2:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਦੁੜਾਕੁ ਸੂਰਮੇ ਹਨ ਉਹ ਸਿਪਾਹੀ ਕੰਧਾਂ ਟੱਪ ਜਾਂਦੇ ਹਨ ਹਰ ਸਿਪਾਹੀ ਆਪਣੇ ਰਾਹ ਸਿੱਧਾ ਤੁਰਦਾ ਹੈ ਤੇ ਕਦੇ ਆਪਣੇ ਰਾਹ ਤੋਂ ਮੁੜਦਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸੂਰਮਿਆਂ ਵਾਂਙੁ ਦੌੜਦੇ ਹਨ, ਓਹ ਜੋਧਿਆਂ ਵਾਂਙੁ ਕੰਧਾਂ ਟੱਪਦੇ ਹਨ, ਓਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਓਹ ਆਪਣੇ ਮਾਰਗ ਨਹੀਂ ਮੁੜਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸੂਰਮਿਆਂ ਵਾਂਗੂੰ ਦੌੜਦੇ ਹਨ, ਉਹ ਯੋਧਿਆਂ ਵਾਂਗੂੰ ਸ਼ਹਿਰਪਨਾਹ ਉੱਤੇ ਚੜ੍ਹਦੇ ਹਨ, ਉਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਉਹਨਾਂ ਵਿੱਚੋਂ ਕੋਈ ਆਪਣੀ ਕਤਾਰ ਤੋਂ ਬਾਹਰ ਨਹੀਂ ਤੁਰਦਾ।