Joel 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇੱਕ ਦੂਜੇ ਨੂੰ ਧੱਕਦੇ ਨਹੀਂ ਹਰ ਸਿਪਾਹੀ ਆਪਣੇ ਰਾਹ ਤੁਰਦਾ ਹੈ ਜੇਕਰ ਉਨ੍ਹਾਂ ਚੋ ਕੋਈ ਇੱਕ ਧੱਕੇ ਨਾਲ ਡਿੱਗ ਪਵੇ ਦੂਜਾ ਆਪਣੇ ਰਾਹ ਤੁਰਦਾ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਓਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਰੁਕਦੇ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਉਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਉਹਨਾਂ ਦੀ ਕਤਾਰ ਨਹੀਂ ਟੁੱਟਦੀ।