Joel 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਾਂ ਉਸ ਵਕਤ, ਮੈਂ ਕੈਦੀਆਂ ਨੂੰ ਯਹੂਦਾਹ ਅਤੇ ਯਰੂਸ਼ਲਮ ਨੂੰ ਵਾਪਸ ਭੇਜ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਤਾਂ, ਉਨ੍ਹਾਂ ਦਿਨਾਂ ਅਤੇ ਉਸ ਸਮੇਂ ਵਿੱਚ, ਜਦ ਮੈਂ ਯਹੂਦਾਹ ਅਤੇ ਯਰੂਸ਼ਲਮ ਦੀ ਅਸੀਰੀ ਨੂੰ ਮੁਕਾ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਵੇਖੋ, ਉਹਨਾਂ ਦਿਨਾਂ ਅਤੇ ਉਸ ਸਮੇਂ ਵਿੱਚ, ਜਦ ਮੈਂ ਯਹੂਦਾਹ ਅਤੇ ਯਰੂਸ਼ਲਮ ਦੀ ਗੁਲਾਮੀ ਨੂੰ ਮੁਕਾ ਦਿਆਂਗਾ