Joel 3:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਫ਼ਾਲਿਆਂ ਨੂੰ ਕੁੱਟ ਕੇ ਤਲਵਾਰਾਂ ਬਣਾ ਲਵੋ ਆਪਣੇ ਫ਼ਾਲਿਆਂ ਨੂੰ ਕੁੱਟ ਕੇ ਨੇਜੇ ਬਣਾ ਲਵੋ। ਕਮਜ਼ੋਰ ਆਖੇ, “ਮੈਂ ਤਕੜਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣਿਆਂ ਫਾਲਿਆਂ ਨੂੰ ਕੁੱਟ ਕੇ ਤਲਵਾਰਾਂ, ਅਤੇ ਆਪਣਿਆਂ ਦਾਤਾਂ ਨੂੰ ਬਰਛੀਆਂ ਬਣਾਓ! ਕਮਜ਼ੋਰ ਆਖੇ, ਮੈਂ ਸੂਰਬੀਰ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣਿਆਂ ਹਲ਼ਾਂ ਦੀ ਫ਼ਾਲ ਨੂੰ ਕੁੱਟ ਕੇ ਤਲਵਾਰਾਂ ਅਤੇ ਆਪਣਿਆਂ ਦਾਤਰਿਆਂ ਨੂੰ ਬਰਛੀਆਂ ਬਣਾਓ! ਅਤੇ ਜੋ ਕਮਜ਼ੋਰ ਹੈ, ਉਹ ਆਖੇ, ਮੈਂ ਸੂਰਬੀਰ ਹਾਂ!