Joel 3:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ ਅੰਗੂਆਂ ਨੂੰ ਮਿੱਧੋ ਕਿਉਂ ਕਿ ਚੁਬੱਚਾ ਭਰ ਗਿਆ ਹੈ ਮਟਕੇ ਭਰ-ਭਰ ਉਛਲ ਰਹੇ ਹਨ ਕਿਉਂਕਿ ਬਦੀ ਨਾਲ ਭਰ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ। ਆਓ, ਮਿੱਧੋ ਕਿਉਂਕਿ ਚੁਬੱਚਾ ਭਰ ਗਿਆ ਹੈ, ਮੱਟੀ ਉੱਛਲਦੀ ਹੈ, ਕਿਉਂ ਜੋ ਓਹਨਾਂ ਦੀ ਬਦੀ ਵੱਡੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ। ਆਓ, ਦਾਖਾਂ ਨੂੰ ਮਿੱਧੋ ਕਿਉਂਕਿ ਹੌਦ ਭਰ ਗਈ ਹੈ, ਮਟਕੇ ਭਰ-ਭਰ ਉੱਛਲਦੇ ਹਨ, ਕਿਉਂ ਜੋ ਉਹਨਾਂ ਦੀ ਬੁਰਿਆਈ ਬਹੁਤ ਵੱਡੀ ਹੈ।