Joel 3:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੇੜੇ ਦੀ ਵਾਦੀ ਵਿੱਚ ਬਹੁਤ ਭੀੜਾਂ ਹਨ ਉੱਥੇ ਯਹੋਵਾਹ ਦਾ ਖਾਸ ਦਿਨ ਵੀ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਬੇੜੇ ਦੀ ਖੱਡ ਵਿੱਚ ਭੀੜਾਂ ਦੀਆਂ ਭੀੜਾਂ! ਨਬੇੜੇ ਦੀ ਖੱਡ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਬੇੜੇ ਦੀ ਘਾਟੀ ਵਿੱਚ ਭੀੜਾਂ ਦੀਆਂ ਭੀੜਾਂ! ਕਿਉਂ ਜੋ ਨਬੇੜੇ ਦੀ ਘਾਟੀ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ!