Joel 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਮਾਂ ਵਿੱਚ ਇਹ ਘੋਸ਼ਣਾ ਕਰੋ: ਲੜਾਈ ਦੀ ਤਿਆਰੀ ਕਰੋ! ਸੂਰਮਿਆਂ ਨੂੰ ਜਗਾਓ। ਸਾਰੇ ਯੋਧੇ ਨੇੜੇ ਹੋ ਜਾਣ ਉਨ੍ਹਾਂ ਨੂੰ ਉਤਾਂਹ ਆਉਣ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਵਿੱਚ ਏਹ ਪੁਕਾਰੋ, ਲੜਾਈ ਦੀ ਤਿਆਰੀ ਕਰੋ, ਸੂਰਮਿਆਂ ਨੂੰ ਪਰੇਰੋ, ਭਈ ਸਾਰੇ ਜੋਧੇ ਨੇੜੇ ਆਉਣ, ਓਹ ਉਤਾਹਾਂ ਆਉਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਵਿੱਚ ਇਸ ਗੱਲ ਦੀ ਘੋਸ਼ਣਾ ਕਰੋ, ਲੜਾਈ ਦੀ ਤਿਆਰੀ ਕਰੋ, ਸੂਰਮਿਆਂ ਨੂੰ ਪਰੇਰੋ, ਤਾਂ ਜੋ ਸਾਰੇ ਯੋਧੇ ਨੇੜੇ ਆਉਣ, ਉਹ ਉਤਾਹਾਂ ਆਉਣ!