John 1:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸ ਨੂੰ ਨਹੀਂ ਪਛਾਣਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸੰਸਾਰ ਵਿੱਚ ਸਨ ਅਤੇ ਪਰਮੇਸ਼ਰ ਨੇ ਸਾਰਾ ਸੰਸਾਰ ਉਹਨਾਂ ਦੇ ਦੁਆਰਾ ਰਚਿਆ ਪਰ ਫਿਰ ਵੀ ਸੰਸਾਰ ਨੇ ਉਹਨਾਂ ਨੂੰ ਨਾ ਜਾਣਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਬਦ ਪਹਿਲਾਂ ਸੰਸਾਰ ਵਿੱਚ ਸੀ ਅਤੇ ਸ਼ਬਦ ਦੇ ਰਾਹੀਂ ਸੰਸਾਰ ਬਣਾਇਆ ਗਿਆ ਪਰ ਸੰਸਾਰ ਨੇ ਉਸ ਨੂੰ ਨਹੀਂ ਪਹਿਚਾਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ
Punjabi ERV
ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸਨੂੰ ਨਹੀਂ ਪਛਾਨਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ دُنیا وِچ سی تے دُنیا اوہدی راہِیں پَیدا ہوئی۔ تے دُنیا اوہنوں نا جانیا۔
Punjabi Standard Bible (Punjabi Standard Bible) 2023
ਉਹ ਸੰਸਾਰ ਵਿੱਚ ਸੀ ਅਤੇ ਸੰਸਾਰ ਉਸ ਦੇ ਰਾਹੀਂ ਉਤਪੰਨ ਹੋਇਆ, ਪਰ ਸੰਸਾਰ ਨੇ ਉਸ ਨੂੰ ਨਾ ਪਛਾਣਿਆ।