John 1:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਪਣੇ ਲੋਕਾਂ ਕੋਲ ਆਏ ਪਰ ਉਹਨਾਂ ਦੇ ਆਪਣਿਆਂ ਨੇ ਉਹਨਾਂ ਨੂੰ ਸਵੀਕਾਰ ਨਾ ਕੀਤਾ ਅਤੇ ਉਹਨਾਂ ਵਿੱਚ ਵਿਸ਼ਵਾਸ ਨਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਆਪਣੇ ਲੋਕਾਂ ਕੋਲ ਆਇਆ ਪਰ ਲੋਕਾਂ ਨੇ ਉਸ ਨੂੰ ਕਬੂਲ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਘਰ ਆਇਆ ਅਰ ਜਿਹੜੇ ਉਸ ਦੇ ਆਪਣੇ ਸਨ ਉਨ੍ਹਾਂ ਨੇ ਉਸ ਨੂੰ ਕਬੂਲ ਨਾ ਕੀਤਾ
Punjabi ERV
ਉਹ ਆਪਣੇ ਆਵਦੇ ਸੰਸਾਰ ਵਿੱਚ ਆਇਆ ਸੀ, ਪਰ ਉਸਦੇ ਆਪਣੇ ਹੀ ਲੋਕਾਂ ਨੇ ਉਸਨੂੰ ਕਬੂਲ ਨਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اپنیاں کول آیا تے اوہناں اوہنوں قبول نا کِیتا۔
Punjabi Standard Bible (Punjabi Standard Bible) 2023
ਉਹ ਆਪਣਿਆਂ ਕੋਲ ਆਇਆ, ਪਰ ਉਸ ਦੇ ਆਪਣਿਆਂ ਨੇ ਉਸ ਨੂੰ ਸਵੀਕਾਰ ਨਾ ਕੀਤਾ।