John 1:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਿੰਨਿਆਂ ਨੇ ਉਹਨਾਂ ਨੂੰ ਸਵੀਕਾਰ ਕੀਤਾ ਅਤੇ ਉਹਨਾਂ ਦੇ ਨਾਮ ਵਿੱਚ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਹਨਾਂ ਨੇ ਪਰਮੇਸ਼ਰ ਦੀ ਸੰਤਾਨ ਹੋਣ ਦਾ ਅਧਿਕਾਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿੰਨ੍ਹਿਆਂ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਸ ਨੇ ਪਰਮੇਸ਼ਵਰ ਦੀ ਔਲਾਦ ਹੋਣ ਦਾ ਹੱਕ ਦਿੱਤਾ;
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ
Punjabi ERV
ਕੁਝ ਲੋਕਾਂ ਨੇ ਉਸਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جِنّیاں اوہنوں قبول کِیتا اوس اوہناں نُوں حق دِتّا پئی خُدا دے پُتر بن جان یعنی اوہناں نُوں جیہڑے اوہدے ناں اُتّے اِیمان لیاؤندے نیں۔
Punjabi Standard Bible (Punjabi Standard Bible) 2023
ਪਰ ਜਿੰਨਿਆਂ ਨੇ ਉਸ ਨੂੰ ਸਵੀਕਾਰ ਕੀਤਾ ਅਰਥਾਤ ਜਿਹੜੇ ਉਸ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹਨ, ਉਸ ਨੇ ਉਨ੍ਹਾਂ ਨੂੰ ਪਰਮੇਸ਼ਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।