John 1:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਾ ਜਨਮ ਨਾ ਲਹੂ ਤੋਂ, ਨਾ ਸਰੀਰਕ ਇੱਛਾ ਅਤੇ ਨਾ ਹੀ ਮਨੁੱਖ ਦੀ ਇੱਛਾ ਤੋਂ ਹੋਇਆ ਸਗੋਂ ਉਹ ਪਰਮੇਸ਼ਰ ਦੀ ਆਪਣੀ ਇੱਛਾ ਨਾਲ ਉਹਨਾਂ ਦੀ ਸੰਤਾਨ ਬਣੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦਾ ਜਨਮ ਨਾ ਤਾਂ ਲਹੂ ਤੋਂ, ਨਾ ਸਰੀਰਕ ਇੱਛਾ ਤੋਂ ਅਤੇ ਨਾ ਹੀ ਮਨੁੱਖਾਂ ਦੀ ਇੱਛਾ ਤੋਂ, ਪਰ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਾ ਲਹੂ ਤੋਂ, ਨਾ ਸਰੀਰ ਦੀ ਇੱਛਿਆ ਤੋਂ, ਨਾ ਪੁਰਖ ਦੀ ਇੱਛਿਆ ਤੋਂ, ਪਰ ਪਰਮੇਸ਼ੁਰ ਤੋਂ ਪੈਦਾ ਹੋਏ
Punjabi ERV
ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ نا لہو توں نا بدن دی چاہ توں نا اِنسان دی چاہ توں پر خُدا توں پَیدا ہوئے سن۔
Punjabi Standard Bible (Punjabi Standard Bible) 2023
ਉਹ ਨਾ ਤਾਂ ਲਹੂ ਤੋਂ, ਨਾ ਸਰੀਰ ਦੀ ਇੱਛਾ ਤੋਂ ਅਤੇ ਨਾ ਹੀ ਮਨੁੱਖ ਦੀ ਇੱਛਾ ਤੋਂ, ਸਗੋਂ ਪਰਮੇਸ਼ਰ ਤੋਂ ਪੈਦਾ ਹੋਏ।