John 1:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਵਿਵਸਥਾ ਤਾਂ ਮੂਸਾ ਦੇ ਦੁਆਰਾ ਦਿੱਤੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਦੇ ਦੁਆਰਾ ਆਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਿਵਸਥਾ ਮੋਸ਼ੇਹ ਦੇ ਦੁਆਰਾ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸ਼ੂ ਮਸੀਹ ਦੇ ਦੁਆਰਾ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ
Punjabi ERV
ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚ ਯਿਸੂ ਮਸੀਹ ਰਾਹੀਂ ਆਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو شریعت مُوسیٰ دی راہِیں دِتّی گئی سی۔ پر فضل تے سچیائی یِسُوع مسِیح دی راہِیں آئی۔
Punjabi Standard Bible (Punjabi Standard Bible) 2023
ਕਿਉਂਕਿ ਬਿਵਸਥਾ ਤਾਂ ਮੂਸਾ ਦੇ ਦੁਆਰਾ ਦਿੱਤੀ ਗਈ ਸੀ ਪਰ ਕਿਰਪਾ ਅਤੇ ਸਚਾਈ ਯਿਸੂ ਮਸੀਹ ਦੇ ਦੁਆਰਾ ਆਈ।