John 1:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਪਰ ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੇ ਸੱਜੇ ਪਾਸੇ ਹੈ ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੂੰ ਕਦੀ ਕਿਸੇ ਨੇ ਨਹੀਂ ਦੇਖਿਆ, ਕੇਵਲ ਪਰਮੇਸ਼ਰ ਦੇ ਇੱਕਲੌਤੇ ਨੇ ਜੋ ਆਪ ਪਰਮੇਸ਼ਰ ਹੈ ਅਤੇ ਪਿਤਾ ਦੇ ਨਾਲ ਹੈ, ਉਹਨਾਂ ਨੇ ਹੀ ਪਿਤਾ ਨੂੰ ਸਾਡੇ ਉੱਤੇ ਪ੍ਰਗਟ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੇ ਪੁੱਤਰ ਤੋਂ ਇਲਾਵਾ ਪਰਮੇਸ਼ਵਰ ਨੂੰ ਕਿਸੇ ਨੇ ਕਦੀ ਨਹੀਂ ਵੇਖਿਆ, ਉਹ ਪੁੱਤਰ ਪਿਤਾ ਵੱਲੋਂ ਹੈ, ਉਹਨਾਂ ਨੇ ਸਾਨੂੰ ਪਰਮੇਸ਼ਵਰ ਨਾਲ ਜਾਣੂ ਕਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਇਕਲੌਤਾ ਪੁੱਤ੍ਰ ਜਿਹੜਾ ਪਿਤਾ ਦੀ ਗੋਦ ਵਿੱਚ ਹੈ ਉਸੇ ਨੇ ਉਹ ਨੂੰ ਪਰਗਟ ਕੀਤਾ।।
Punjabi ERV
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਪਰ ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੇ ਸੱਜੇ ਪਾਸੇ ਹੈ ਪਰਮੇਸ਼ੁਰ ਹੈ ਅਤੇ ਉਸਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا نُوں کدی کِسے نئیں ڈِٹّھا پر اِکلَوتے پُتر نیں جیہڑا باپ دی گدّ وِچ اے اوہنوں ظاہر کِیتا۔
Punjabi Standard Bible (Punjabi Standard Bible) 2023
ਪਰਮੇਸ਼ਰ ਨੂੰ ਕਦੇ ਕਿਸੇ ਨੇ ਨਹੀਂ ਵੇਖਿਆ; ਪਰ ਇਕਲੌਤੇ ਪੁੱਤਰ ਨੇ ਜਿਹੜਾ ਖੁਦ ਪਰਮੇਸ਼ਰ ਹੈ ਅਤੇ ਪਿਤਾ ਦੀ ਗੋਦ ਵਿੱਚ ਹੈ, ਉਸੇ ਨੇ ਉਸ ਨੂੰ ਪਰਗਟ ਕੀਤਾ।