John 1:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸ਼ੁਰੂ ਤੋਂ ਹੀ ਪਰਮੇਸ਼ਰ ਦੇ ਨਾਲ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹੀ ਸ਼ਬਦ ਸ਼ਰੂਆਤ ਵਿੱਚ ਪਰਮੇਸ਼ਵਰ ਦੇ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹੋ ਆਦ ਵਿੱਚ ਪਰਮੇਸ਼ੁਰ ਦੇ ਸੰਗ ਸੀ
Punjabi ERV
ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہو ازلوں خُدا دے نال سی۔
Punjabi Standard Bible (Punjabi Standard Bible) 2023
ਇਹੋ ਆਦ ਵਿੱਚ ਪਰਮੇਸ਼ਰ ਦੇ ਨਾਲ ਸੀ।