John 1:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਖੁਲ੍ਹ ਕੇ ਬੋਲਿਆ ਉਸ ਨੇ ਉੱਤਰ ਦੇਣ ਤੋਂ ਇਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯੂਹੰਨਾ ਨੇ ਜਵਾਬ ਦੇਣ ਤੋਂ ਇਨਕਾਰ ਨਹੀਂ ਕੀਤਾ ਅਤੇ ਸਾਫ਼-ਸਾਫ਼ ਉੱਤਰ ਦਿੱਤਾ, “ਮੈਂ ਮਸੀਹ ਨਹੀਂ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਯੋਹਨ ਨੇ ਸਾਫ਼ ਸ਼ਬਦਾਂ ਵਿੱਚ ਆਖਿਆ, “ਮੈਂ ਮਸੀਹ ਨਹੀਂ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਮੰਨ ਲਿਆ ਅਤੇ ਮੁੱਕਰਿਆ ਨਾ ਸਗੋਂ ਮੰਨ ਲਿਆ ਕਿ ਮੈਂ ਮਸੀਹ ਨਹੀਂ ਹਾਂ
Punjabi ERV
ਯੂਹੰਨਾ ਖੁਲ੍ਹਕੇ ਬੋਲਿਆ ਉਸਨੇ ਉੱਤਰ ਦੇਣ ਤੋਂ ਇਨਕਾਰ ਨਾ ਕੀਤਾ। ਉਸਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اِقرار کِیتا تے مُکّریا نئیں تے اِقرار کِیتا پئی مَیں مسِیح نئیں آں۔
Punjabi Standard Bible (Punjabi Standard Bible) 2023
ਤਾਂ ਉਸ ਨੇ ਸਵੀਕਾਰ ਕਰ ਲਿਆ ਅਤੇ ਇਨਕਾਰ ਨਹੀਂ ਕੀਤਾ, ਸਗੋਂ ਮੰਨ ਲਿਆ ਕਿ ਮੈਂ ਮਸੀਹ ਨਹੀਂ ਹਾਂ।