John 1:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਨਬੀ ਹੈਂ?” ਯੂਹੰਨਾ ਨੇ ਕਿਹਾ, “ਨਹੀਂ ।” “ਕੀ ਤੂੰ ਆਉਣ ਵਾਲਾ ਨਬੀ ਹੈਂ?” ਉਸ ਨੇ ਉੱਤਰ ਦਿੱਤਾ, “ਨਹੀਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਹੂਦੀ ਆਗੂਆਂ ਨੇ ਯੋਹਨ ਤੋਂ ਦੁਬਾਰਾ ਪੁੱਛਿਆ, “ਤਾਂ ਤੁਸੀਂ ਕੌਣ ਹੋ? ਕੀ ਤੁਸੀਂ ਏਲੀਯਾਹ ਹੋ?” ਯੋਹਨ ਨੇ ਜਵਾਬ ਦਿੱਤਾ, “ਨਹੀਂ।” ਤਦ ਉਹਨਾਂ ਨੇ ਪੁੱਛਿਆ, “ਕੀ ਤੁਸੀਂ ਨਬੀ ਹੋ?” ਯੋਹਨ ਨੇ ਜਵਾਬ ਦਿੱਤਾ, “ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਸ ਤੋਂ ਪੁੱਛਿਆ, ਫੇਰ ਕੀ ਤੂੰ ਏਲੀਯਾਹ ਹੈਂॽ ਉਸ ਨੇ ਆਖਿਆ, ਮੈਂ ਨਹੀਂ ਹਾਂ। ਭਲਾ, ਤੂੰ ਉਹ ਨਬੀ ਹੈਂॽ ਤਾਂ ਉਸ ਨੇ ਉੱਤਰ ਦਿੱਤਾ, ਨਹੀਂ
Punjabi ERV
ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہنوں پُچھیا۔ فیر تُوں کون ایں؟ تُوں ایلیّاہ ایں؟ اوس آکھیا مَیں نئیں آں۔ تُوں اوہ نبی ایں؟ اوس جواب دِتّا نئیں۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਉਸ ਨੂੰ ਪੁੱਛਿਆ, “ਫਿਰ ਕੀ ਤੂੰ ਏਲੀਯਾਹ ਹੈਂ?” ਉਸ ਨੇ ਕਿਹਾ, “ਮੈਂ ਨਹੀਂ ਹਾਂ।” “ਕੀ ਤੂੰ ਉਹ ਨਬੀ ਹੈਂ?” ਉਸ ਨੇ ਉੱਤਰ ਦਿੱਤਾ, “ਨਹੀਂ।”