John 1:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸੱਕੀਏ ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹਨਾਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਦੱਸ ਤਾਂ ਜੋ ਅਸੀਂ ਆਪਣੇ ਭੇਜਣ ਵਾਲਿਆਂ ਨੂੰ ਉੱਤਰ ਦੇ ਸਕੀਏ । ਤੂੰ ਆਪਣੇ ਬਾਰੇ ਕੀ ਕਹਿੰਦਾ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਖੀਰ ਵਿੱਚ ਉਹਨਾਂ ਨੇ ਪੁੱਛਿਆ, “ਤਾਂ ਸਾਨੂੰ ਦੱਸੋ ਕੀ ਤੁਸੀਂ ਕੌਣ ਹੋ? ਤੁਸੀਂ ਆਪਣੇ ਬਾਰੇ ਵਿੱਚ ਕੀ ਕਹਿੰਦੇ ਹੋ ਤਾਂ ਕੀ ਅਸੀਂ ਉਹਨਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਤੂੰ ਕੌਣ ਹੈਂ ਤਾਂ ਜੋ ਅਸੀਂ ਆਪਣੇ ਭੇਜਣ ਵਾਲਿਆਂ ਨੂੰ ਉੱਤਰ ਦੇਈਏॽ ਤੂੰ ਆਪਣੇ ਵਿਖੇ ਕੀ ਆਖਦਾ ਹੈਂॽ
Punjabi ERV
ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں آکھیا تُوں ایں کون؟ تاں جو اسی اپنے گھلّن والیاں نُوں جواب دئیے۔ تُوں اپنے آپ نُوں کِیہ دسنا ایں؟
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਫਿਰ ਤੂੰ ਕੌਣ ਹੈਂ? ਤਾਂਕਿ ਅਸੀਂ ਆਪਣੇ ਭੇਜਣ ਵਾਲਿਆਂ ਨੂੰ ਉੱਤਰ ਦੇਈਏ। ਤੂੰ ਆਪਣੇ ਵਿਖੇ ਕੀ ਕਹਿੰਦਾ ਹੈਂ?”