John 1:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਬੰਦੇ ਦੀ ਅਵਾਜ਼ ਹਾਂ: ‘ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਨੇ ਉੱਤਰ ਦਿੱਤਾ, “ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੈ: ਮੈਂ ਉਜਾੜ ਵਿੱਚ ਪੁਕਾਰਨ ਵਾਲੇ ਦੀ ਆਵਾਜ਼ ਹਾਂ ਕਿ ਪ੍ਰਭੂ ਦਾ ਰਾਹ ਸਿੱਧਾ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੇ ਯਸ਼ਾਯਾਹ ਨਬੀ ਦੀ ਲਿਖਤ ਵਿੱਚੋਂ ਜਵਾਬ ਦਿੱਤਾ, “ਮੈਂ ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼ ਹਾਂ, ‘ਪ੍ਰਭੂ ਲਈ ਰਸਤਾ ਸਿੱਧਾ ਬਣਾਓ।’ ”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਕਿਹਾ ਕਿ ਜਿਸ ਪਰਕਾਰ ਯਸਾਯਾਹ ਨਬੀ ਨੇ ਆਖਿਆ, ਮੈਂ ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ ਕਿ ਪ੍ਰਭੁ ਦਾ ਰਸਤਾ ਸਿੱਧਾ ਕਰੋ
Punjabi ERV
ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾਡ਼ ਵਿੱਚ ਹੋਕਾ ਦੇਣ ਵਾਲੇ ਬੰਦੇ ਦੀ ਅਵਾਜ਼ ਹਾਂ: ‘ਪ੍ਰਭੂ ਲਈ ਸਿਧਾ ਰਾਹ ਤਿਆਰ ਕਰੋ।” ਯਸਾਯਾਹ 40:3
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا مَیں جیویں یسعیاہ نبی آکھیا سی۔ اُجاڑ وِچ اِک ہوکا دین والے دی اواز ہاں پئی خُداوند دے راہ نُوں سِدّھا کرو۔
Punjabi Standard Bible (Punjabi Standard Bible) 2023
ਉਸ ਨੇ ਉੱਤਰ ਦਿੱਤਾ ਕਿ ਜਿਵੇਂ ਯਸਾਯਾਹ ਨਬੀ ਨੇ ਕਿਹਾ: ਮੈਂ ਉਜਾੜ ਵਿੱਚ ਇੱਕ ਪੁਕਾਰਦੀ ਹੋਈ ਅਵਾਜ਼ ਹਾਂ ਕਿ ਪ੍ਰਭੂ ਦੇ ਰਾਹ ਨੂੰ ਸਿੱਧਾ ਕਰੋ।