John 1:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ। ਤੂੰ ਆਖਦਾ ਹੈਂ ਕਿ ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯੂਹੰਨਾ ਤੋਂ ਪੁੱਛਿਆ, “ਜੇਕਰ ਤੂੰ ਮਸੀਹ ਨਹੀਂ ਹੈਂ, ਏਲੀਯਾਹ ਨਬੀ ਨਹੀਂ ਹੈਂ ਅਤੇ ਨਾ ਹੀ ਆਉਣ ਵਾਲਾ ਨਬੀ ਹੈਂ ਤਾਂ ਫਿਰ ਤੂੰ ਬਪਤਿਸਮਾ ਕਿਉਂ ਦਿੰਦਾ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਜੇ ਤੁਸੀਂ ਨਾ ਤਾਂ ਮਸੀਹ ਹੋ, ਤੇ ਨਾ ਹੀ ਏਲੀਯਾਹ ਅਤੇ ਨਾ ਹੀ ਨਬੀ ਹੋ, ਤਾਂ ਤੁਸੀਂ ਬਪਤਿਸਮਾ ਕਿਉਂ ਦਿੰਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਉਸ ਤੋਂ ਪੁੱਛ ਕੇ ਉਸ ਨੂੰ ਕਿਹਾ, ਜੇ ਤੂੰ ਨਾ ਮਸੀਹ ਹੈਂ, ਨਾ ਏਲੀਯਾਹ, ਨਾ ਉਹ ਨਬੀ, ਤਾਂ ਫੇਰ ਤੂੰ ਬਪਤਿਸਮਾ ਕਿਉਂ ਦਿੰਦਾ ਹੈਂॽ
Punjabi ERV
ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ। ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہدے توں پُچھ کے اوہنوں آکھیا جے تُوں نا مسِیح ایں نا ایلیّاہ تے نا اوہ نبی تے فیر بپتِسمہ کیوں دینا ایں؟
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਨੇ ਉਸ ਤੋਂ ਪੁੱਛਿਆ, “ਜੇ ਤੂੰ ਨਾ ਮਸੀਹ ਹੈਂ, ਨਾ ਏਲੀਯਾਹ ਅਤੇ ਨਾ ਹੀ ਉਹ ਨਬੀ ਤਾਂ ਫਿਰ ਤੂੰ ਬਪਤਿਸਮਾ ਕਿਉਂ ਦਿੰਦਾ ਹੈਂ?”