John 1:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੁੰਦਾ ਹੈ ਜਿਸ ਨੂੰ ਤੁਸੀਂ ਨਹੀ ਪਛਾਣਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਨੇ ਉੱਤਰ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਦੇ ਨਾਲ ਬਪਤਿਸਮਾ ਦਿੰਦਾ ਹਾਂ ਪਰ ਤੁਹਾਡੇ ਵਿਚਕਾਰ ਇੱਕ ਉਹ ਖੜ੍ਹੇ ਹਨ ਜਿਹਨਾਂ ਨੂੰ ਤੁਸੀਂ ਨਹੀਂ ਪਛਾਣਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੇ ਉਹਨਾਂ ਨੂੰ ਜਵਾਬ ਦਿੱਤਾ, “ਮੈਂ ਤਾਂ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਤੁਹਾਡੇ ਵਿੱਚਕਾਰ ਇੱਕ ਅਜਿਹੇ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਜਾਣਦੇ।
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਜਲ ਨਾਲ ਬਪਤਿਸਮਾ ਦਿੰਦਾ ਹਾਂ ਪਰ ਤੁਹਾਡੇ ਵਿਚਕਾਰ ਇੱਕ ਖਲੋਤਾ ਹੈ ਜਿਹ ਨੂੰ ਤੁਸੀਂ ਨਹੀਂ ਪਛਾਣਦੇ
Punjabi ERV
ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖਡ਼ਾ ਹੁੰਦਾ ਹੈ ਜਿਸਨੂੰ ਤੁਸੀਂ ਨਹੀ ਪਛਾਣਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یُوحنّا اوہناں نُوں جواب دِتّا پئی مَیں تے پانی نال بپتِسمہ دینا آں۔ تُہاڈے وِچ اِک کھلوتا ہویا اے جِہنُوں تُسی نئیں جان دے۔
Punjabi Standard Bible (Punjabi Standard Bible) 2023
ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤਾਂ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਤੁਹਾਡੇ ਵਿਚਕਾਰ ਉਹ ਖੜ੍ਹਾ ਹੈ ਜਿਸ ਨੂੰ ਤੁਸੀਂ ਨਹੀਂ ਜਾਣਦੇ।