John 1:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਜੋ ਮੇਰੇ ਬਾਅਦ ਆ ਰਹੇ ਹਨ ਮੈਂ ਉਹਨਾਂ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹੀ ਹੈ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਮੈਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਉਹੀ ਜੋ ਮੇਰੇ ਮਗਰੋਂ ਆਉਣ ਵਾਲਾ ਹੈ ਜਿਹ ਦੀ ਜੁੱਤੀ ਦਾ ਤਮਸਾ ਮੈਂ ਖੋਲ੍ਹਣ ਦੇ ਜੋਗ ਨਹੀਂ ਹਾਂ
Punjabi ERV
ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ میرے پِچّھے آؤندا اے۔ اوہدی جُتّی دی وَدّھری کھولن دے مَیں لائق نئیں۔
Punjabi Standard Bible (Punjabi Standard Bible) 2023
ਇਹ ਉਹ ਹੈ ਜਿਹੜਾ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਤੇ ਮੈਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”