John 1:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਗੱਲਾਂ ਬੈਤਅਨੀਆਂ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਕੁਝ ਯਰਦਨ ਦਰਿਆ ਦੇ ਦੂਜੇ ਪਾਸੇ ਬੈਤਨੀਆ ਸ਼ਹਿਰ ਦੇ ਕੋਲ ਹੋਇਆ ਜਿੱਥੇ ਯੂਹੰਨਾ ਬਪਤਿਸਮਾ ਦੇ ਰਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਭ ਗੱਲਾਂ ਬੈਥਨੀਆ ਦੇ ਪਿੰਡ ਵਿੱਚ ਹੋਈਆਂ, ਜੋ ਯਰਦਨ ਨਦੀ ਦੇ ਪਾਰ ਸੀ ਜਿਸ ਵਿੱਚ ਯੋਹਨ ਬਪਤਿਸਮਾ ਦਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗੱਲਾਂ ਯਰਦਨ ਦੇ ਪਾਰ ਬੈਤਅਨੀਯਾ ਵਿੱਚ ਹੋਈਆਂ ਜਿੱਥੇ ਯੂਹੰਨਾ ਬਪਤਿਸਮਾ ਦਿੰਦਾ ਸੀ।।
Punjabi ERV
ਇਹ ਸਭ ਗੱਲਾਂ ਬੈਤਅਨੀਆਂ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گلّاں بَیت عَنِیاہ وِچ یَردنوں پار ہویاں جِتّھے یُوحنّا بپتِسمہ دیندا سی۔
Punjabi Standard Bible (Punjabi Standard Bible) 2023
ਇਹ ਗੱਲਾਂ ਯਰਦਨ ਦੇ ਪਾਰ ਬੈਤਅਨੀਆ ਵਿੱਚ ਵਾਪਰੀਆਂ ਜਿੱਥੇ ਯੂਹੰਨਾ ਬਪਤਿਸਮਾ ਦਿੰਦਾ ਸੀ।