John 1:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਭ ਚੀਜ਼ਾਂ ਦੀ ਰਚਨਾ ਪਰਮੇਸ਼ਰ ਨੇ ਉਸ ਦੇ ਰਾਹੀਂ ਕੀਤੀ । ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਉਸ ਦੇ ਬਿਨਾਂ ਨਾ ਰਚੀ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੀਆਂ ਚੀਜ਼ਾਂ ਉਸ ਦੇ ਦੁਆਰਾ ਬਣਾਈਆਂ ਗਈਆਂ ਉਸ ਦੇ ਬਿਨਾਂ ਕੁਝ ਵੀ ਨਹੀਂ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੁ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ
Punjabi ERV
ਸਭ ਕੁਝ ਉਸਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارِیاں شیواں اوہدی راہِیں پَیدا ہویاں۔ تے بِناں اوہدے اِک شے وی پَیدا نا ہوئی جیہڑی پَیدا ہوئی اے۔
Punjabi Standard Bible (Punjabi Standard Bible) 2023
ਸਭ ਕੁਝ ਉਸ ਦੇ ਰਾਹੀਂ ਉਤਪੰਨ ਹੋਇਆ ਅਤੇ ਜੋ ਕੁਝ ਉਤਪੰਨ ਹੋਇਆ, ਉਸ ਵਿੱਚੋਂ ਕੁਝ ਵੀ ਉਸ ਦੇ ਬਿਨਾਂ ਉਤਪੰਨ ਨਹੀਂ ਹੋਇਆ।