John 1:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸਾਂ ਜਦੋਂ ਮੈਂ ਆਖਿਆ ਸੀ ‘ਇੱਕ ਮਨੁੱਖ ਮੇਰੇ ਬਾਦ ਆਵੇਗਾ ਤੇ ਉਹ ਮੈਥੋਂ ਵੀ ਮਹਾਨ ਹੈ, ਕਿਉਂਕਿ ਉਹ ਮੈਥੋਂ ਵੀ ਪਹਿਲਾਂ ਮੌਜੂਦ ਸੀ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਉਹ ਹੀ ਹਨ ਜਿਹਨਾਂ ਦੇ ਬਾਰੇ ਮੈਂ ਕਿਹਾ ਸੀ, ‘ਮੇਰੇ ਬਾਅਦ ਆਉਣ ਵਾਲਾ ਇੱਕ ਆਦਮੀ ਮੇਰੇ ਤੋਂ ਮਹਾਨ ਹੈ; ਕਿਉਂਕਿ ਉਹ ਮੇਰੇ ਜਨਮ ਲੈਣ ਤੋਂ ਪਹਿਲਾਂ ਹੀ ਮੌਜੂਦ ਸੀ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹੀ ਹਨ, ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਮੇਰੇ ਤੋਂ ਬਾਅਦ ਉਹ ਆ ਰਹੇ ਹਨ, ਜੋ ਮੇਰੇ ਤੋਂ ਮਹਾਨ ਹਨ ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸਨ।’
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਹੋ ਹੈ ਜਿਹ ਦੇ ਵਿਖੇ ਮੈਂ ਆਖਦਾ ਸਾਂ ਕਿ ਮੇਰੇ ਮਗਰੋਂ ਇੱਕ ਪੁਰਸ਼ ਆਉਂਦਾ ਹੈ ਜੋ ਮੈਥੋਂ ਵੱਡਾ ਬਣਿਆ ਕਿਉਂਕਿ ਉਹ ਮੈਥੋਂ ਪਹਿਲਾਂ ਸੀ
Punjabi ERV
ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸਾਂ ਜਦੋਂ ਮੈਂ ਆਖਿਆ ਸੀ ‘ਇੱਕ ਮਨੁੱਖ ਮੇਰੇ ਬਾਦ ਆਵੇਗਾ ਤੇ ਉਹ ਮੈਥੋਂ ਵੀ ਮਹਾਨ ਹੈ, ਕਿਉਂਕਿ ਉਹ ਮੈਥੋਂ ਵੀ ਪਹਿਲਾਂ ਮੌਜੂਦ ਸੀ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوہو اے جِہدی بابت مَیں آکھیا سی پئی اِک بندہ میرے پِچّھے آؤندا اے۔ جیہڑا مَیتھوں اگیترا ہوگیا اے کیوں جو اوہ مَیتھوں پہلاں سی۔
Punjabi Standard Bible (Punjabi Standard Bible) 2023
ਇਹ ਉਹੀ ਹੈ ਜਿਸ ਦੇ ਵਿਖੇ ਮੈਂ ਕਿਹਾ ਸੀ, ‘ਮੇਰੇ ਤੋਂ ਬਾਅਦ ਇੱਕ ਵਿਅਕਤੀ ਆ ਰਿਹਾ ਹੈ ਜਿਹੜਾ ਮੇਰੇ ਤੋਂ ਸ੍ਰੇਸ਼ਠ ਹੈ, ਕਿਉਂਕਿ ਉਹ ਮੇਰੇ ਤੋਂ ਪਹਿਲਾਂ ਸੀ।’