John 1:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਵੀ ਨਹੀਂ ਜਾਣਦਾ ਸਾਂ ਉਹ ਕੌਣ ਸੀ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸੱਕੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਪ ਵੀ ਉਹਨਾਂ ਨੂੰ ਨਹੀਂ ਪਛਾਣਦਾ ਸੀ ਅਤੇ ਇਸੇ ਲਈ ਮੈਂ ਪਾਣੀ ਨਾਲ ਬਪਤਿਸਮਾ ਦਿੰਦਾ ਹੋਇਆ ਆਇਆ ਕਿ ਉਹ ਇਸਰਾਏਲ ਉੱਤੇ ਪ੍ਰਗਟ ਹੋ ਜਾਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਵੀ ਉਹਨਾਂ ਨੂੰ ਨਹੀਂ ਜਾਣਦਾ ਸੀ, ਮੈਂ ਪਾਣੀ ਵਿੱਚ ਬਪਤਿਸਮਾ ਦਿੰਦਾ ਹੋਇਆ ਇਸ ਲਈ ਆਇਆ ਕਿ ਉਹ ਇਸਰਾਏਲ ਉੱਤੇ ਪ੍ਰਗਟ ਹੋਣ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਉਹ ਨੂੰ ਨਹੀਂ ਜਾਣਦਾ ਸਾਂ ਪਰ ਮੈਂ ਜਲ ਨਾਲ ਬਪਤਿਸਮਾ ਇਸ ਲਈ ਦਿੰਦਾ ਆਇਆ ਭਈ ਉਹ ਇਸਰਾਏਲ ਉੱਤੇ ਪਰਗਟ ਹੋਵੇ
Punjabi ERV
ਮੈਂ ਵੀ ਨਹੀਂ ਜਾਣਦਾ ਸਾਂ ਉਹ ਕੌਣ ਸੀ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں تے اوہنوں جان دا نئیں ساں۔ پر مَیں ایس لئی پانی نال بپتِسمہ دیندا آیا تاں جو اوہ اِسرائیل اُتّے ظاہر ہوئے۔
Punjabi Standard Bible (Punjabi Standard Bible) 2023
ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਪਰ ਮੈਂ ਇਸ ਕਰਕੇ ਪਾਣੀ ਨਾਲ ਬਪਤਿਸਮਾ ਦਿੰਦਾ ਹੋਇਆ ਆਇਆ ਕਿ ਉਹ ਇਸਰਾਏਲ ਉੱਤੇ ਪਰਗਟ ਹੋਵੇ।”