John 1:34 — Compare Translations
7 translations compared side by side
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਮੈਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ ਅਤੇ ਇਹ ਮੇਰੀ ਗਵਾਹੀ ਹੈ ਕਿ ਉਹ ਹੀ ਪਰਮੇਸ਼ਰ ਦੇ ਪੁੱਤਰ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪ ਮੈਂ ਇਹ ਵੇਖਿਆ ਅਤੇ ਮੈਂ ਇਸਦਾ ਗਵਾਹ ਹਾਂ ਕਿ ਇਹੀ ਪਰਮੇਸ਼ਵਰ ਦਾ ਪੁੱਤਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਵੇਖਿਆ ਅਤੇ ਸਾਖੀ ਦਿੱਤੀ ਹੈ ਜੋ ਇਹ ਪਰਮੇਸ਼ੁਰ ਦਾ ਪੁੱਤ੍ਰ ਹੈਗਾ।।
Punjabi ERV
ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں ویکھیا تے گواہی دِتّی اے پئی اوہ خُدا دا پُتر اے۔
Punjabi Standard Bible (Punjabi Standard Bible) 2023
ਸੋ ਮੈਂ ਵੇਖਿਆ ਅਤੇ ਗਵਾਹੀ ਦਿੱਤੀ ਹੈ ਕਿ ਇਹੋ ਪਰਮੇਸ਼ਰ ਦਾ ਪੁੱਤਰ ਹੈ।”