John 1:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜੇ ਦਿਨ ਫਿਰ ਯੂਹੰਨਾ ਆਪਣੇ ਦੋ ਚੇਲਿਆਂ ਦੇ ਨਾਲ ਖੜ੍ਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ ਜਦੋਂ ਯੋਹਨ ਆਪਣੇ ਦੋ ਚੇਲਿਆਂ ਦੇ ਨਾਲ ਖੜ੍ਹੇ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਦੂਜੇ ਦਿਨ ਯੂਹੰਨਾ ਅਤੇ ਉਹ ਦੇ ਚੇਲਿਆਂ ਵਿੱਚੋਂ ਦੋ ਜਣੇ ਖਲੋਤੇ ਹੋਏ ਸਨ
Punjabi ERV
ਅਗਲੇ ਦਿਨ ਯੂਹੰਨਾ ਫ਼ੇਰ ਉਥੇ ਹੀ ਖਢ਼ਾ ਸੀ। ਯੂਹੰਨਾ ਦੇ ਨਾਲ ਉਸਦੇ ਦੋ ਚੇਲੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر دُوجے دِن یُوحنّا تے اوہدیاں شاگِرداں وِچوں دو کھلوتے ہوئے سن۔
Punjabi Standard Bible (Punjabi Standard Bible) 2023
ਅਗਲੇ ਦਿਨ ਫੇਰ ਯੂਹੰਨਾ ਆਪਣੇ ਦੋ ਚੇਲਿਆਂ ਦੇ ਨਾਲ ਖੜ੍ਹਾ ਸੀ