John 1:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਵਿੱਚ ਜੀਵਨ ਸੀ ਅਤੇ ਇਹ ਜੀਵਨ ਮਨੁੱਖਤਾ ਦਾ ਚਾਨਣ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੀਵਨ ਉਸੇ ਸ਼ਬਦ ਵਿੱਚ ਸੀ ਅਤੇ ਉਹ ਜੀਵਨ ਮਨੁੱਖ ਦੇ ਲਈ ਜੋਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵਿੱਚ ਜੀਉਣ ਸੀ ਅਤੇ ਉਹ ਜੀਉਣ ਇਨਸਾਨ ਦਾ ਚਾਨਣ ਸੀ
Punjabi ERV
ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زِندگی اوہدے وِچ سی تے اوہ زِندگی لوکاں دا چانن سی۔
Punjabi Standard Bible (Punjabi Standard Bible) 2023
ਉਸ ਵਿੱਚ ਜੀਵਨ ਸੀ ਅਤੇ ਉਹ ਜੀਵਨ ਮਨੁੱਖਾਂ ਦਾ ਚਾਨਣ ਸੀ।