John 1:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿੱਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੋਨਾਂ ਵਿੱਚੋਂ, ਜਿਹੜੇ ਯੂਹੰਨਾ ਦੀ ਗੱਲ ਸੁਣ ਕੇ ਯਿਸੂ ਦੇ ਪਿੱਛੇ ਚੱਲ ਪਏ ਸਨ, ਇੱਕ ਸ਼ਮਊਨ ਪਤਰਸ ਦਾ ਭਰਾ ਅੰਦ੍ਰਿਯਾਸ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੋ ਚੇਲੇ ਜਿਹੜੇ ਯੋਹਨ ਦੀ ਗੱਲ ਸੁਣ ਕੇ ਯਿਸ਼ੂ ਦੇ ਪਿੱਛੇ ਚੱਲ ਪਏ ਸਨ। ਉਹਨਾਂ ਵਿੱਚੋਂ ਇੱਕ ਸ਼ਿਮਓਨ ਪਤਰਸ ਦਾ ਭਰਾ ਆਂਦਰੇਯਾਸ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੋਹਾਂ ਵਿੱਚੋਂ ਜਿਨ੍ਹਾਂ ਨੇ ਯੂਹੰਨਾ ਦੀ ਗੱਲ ਸੁਣੀ ਅਤੇ ਯਿਸੂ ਦੇ ਮਗਰ ਹੋ ਤੁਰੇ ਇੱਕ ਸ਼ਮਊਨ ਪਤਰਸ ਦਾ ਭਰਾ ਅੰਦ੍ਰਿਯਾਸ ਸੀ
Punjabi ERV
ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دوہاں وِچوں جیہڑے یُوحنّا کولوں سُن کے اوہدے مگر ٹُر پئے سن اِک شمعُون پطرس دا بھرا اندریاس سی۔
Punjabi Standard Bible (Punjabi Standard Bible) 2023
ਉਨ੍ਹਾਂ ਦੋਹਾਂ ਵਿੱਚੋਂ ਜਿਹੜੇ ਯੂਹੰਨਾ ਦੀ ਗੱਲ ਸੁਣ ਕੇ ਯਿਸੂ ਦੇ ਪਿੱਛੇ ਹੋ ਤੁਰੇ ਸਨ, ਇੱਕ ਸ਼ਮਊਨ ਪਤਰਸ ਦਾ ਭਰਾ ਅੰਦ੍ਰਿਯਾਸ ਸੀ।
Recommended Reading