John 1:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹਾ ਨੂੰ ਲੱਭ ਲਿਆ ਹੈ।” (“ਮਸੀਹਾ” ਮਤਲਬ “ਮਸੀਹ”)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਦ੍ਰਿਯਾਸ ਸਾਰਿਆਂ ਤੋਂ ਪਹਿਲਾਂ ਆਪਣੇ ਭਰਾ ਸ਼ਮਊਨ ਨੂੰ ਮਿਲਿਆ ਅਤੇ ਉਸ ਨੂੰ ਕਿਹਾ, “ਸਾਨੂੰ ਮਸੀਹ (ਭਾਵ ਪਰਮੇਸ਼ਰ ਦਾ ਮਸਹ ਕੀਤਾ ਹੋਇਆ) ਲੱਭ ਗਏ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਂਦਰੇਯਾਸ ਨੇ ਸਭ ਤੋਂ ਪਹਿਲਾਂ ਆਪਣੇ ਭਰਾ ਸ਼ਿਮਓਨ ਨੂੰ ਲੱਭਿਆ ਅਤੇ ਉਸ ਨੂੰ ਦੱਸਿਆ, “ਕਿ ਸਾਨੂੰ ਮਸੀਹ, ਜੋ ਕਿ ਪਰਮੇਸ਼ਵਰ ਦੇ ਅਭਿਸ਼ਿਕਤ ਹੈ ਉਹ ਮਿਲ ਗਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੇ ਸਕੇ ਭਰਾ ਸ਼ਮਊਨ ਨੂੰ ਪਹਿਲਾਂ ਲੱਭ ਕੇ ਉਹ ਨੂੰ ਕਿਹਾ ਕਿ ਅਸਾਂ ਮਸੀਹ ਨੂੰ ਅਰਥਾਤ ਖ੍ਰਿਸਟੁਸ ਨੂੰ ਲੱਭ ਲਿਆ ਹੈ!
Punjabi ERV
ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲਭਿਆ ਤੇ ਫ਼ਿਰ ਉਸਨੇ ਆਖਿਆ, “ਅਸੀਂ ਮਸੀਹਾ ਨੂੰ ਲਭ ਲਿਆ ਹੈ।” “ਮਸੀਹਾ” ਮਤਲਬ “ਮਸੀਹ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس پہلاں اپنے سَکّے بھرا شمعُون نُوں لَبّھ کے اوہنوں آکھیا پئی اساں نُوں خُرستُس یعنی مسِیح مل گیا اے۔
Punjabi Standard Bible (Punjabi Standard Bible) 2023
ਉਸ ਨੇ ਪਹਿਲਾਂ ਆਪਣੇ ਭਰਾ ਸ਼ਮਊਨ ਨੂੰ ਲੱਭ ਕੇ ਉਸ ਨੂੰ ਕਿਹਾ, “ਅਸੀਂ ਮਸੀਹ (ਅਰਥਾਤ ‘ਖ੍ਰਿਸਟੁਸ’) ਨੂੰ ਲੱਭ ਲਿਆ ਹੈ।”