John 1:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਯਿਸੂ ਨੇ ਚਾਹਿਆ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰਾ ਪਿੱਛਾ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੇ ਦਿਨ ਯਿਸੂ ਨੇ ਗਲੀਲ ਦੇ ਇਲਾਕੇ ਨੂੰ ਜਾਣ ਦਾ ਇਰਾਦਾ ਕੀਤਾ । ਉੱਥੇ ਉਹਨਾਂ ਨੂੰ ਫ਼ਿਲਿੱਪੁਸ ਮਿਲਿਆ । ਯਿਸੂ ਨੇ ਫ਼ਿਲਿੱਪੁਸ ਨੂੰ ਕਿਹਾ, “ਮੇਰੇ ਪਿੱਛੇ ਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਦਿਨ ਗਲੀਲ ਦੇ ਸੂਬੇ ਨੂੰ ਜਾਂਦੇ ਹੋਏ ਯਿਸ਼ੂ ਦੀ ਮੁਲਾਕਾਤ ਫਿਲਿੱਪਾਸ ਨਾਲ ਹੋਈ। ਯਿਸ਼ੂ ਨੇ ਫਿਲਿੱਪਾਸ ਨੂੰ ਕਿਹਾ, “ਤੂੰ ਮੇਰੇ ਪਿੱਛੇ ਚੱਲ।”
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਭਲਕ ਯਿਸੂ ਨੇ ਚਾਹਿਆ ਜੋ ਉੱਥੋਂ ਨਿੱਕਲ ਕੇ ਗਲੀਲ ਵਿੱਚ ਜਾਵੇ। ਤਾਂ ਫ਼ਿਲਿੱਪੁਸ ਨੂੰ ਲੱਭ ਕੇ ਉਹ ਨੂੰ ਆਖਿਆ ਭਈ ਮੇਰੇ ਪਿੱਛੇ ਹੋ ਤੁਰ
Punjabi ERV
ਅਗਲੇ ਦਿਨ ਯਿਸੂ ਨੇ ਚਾਹਿਆ ਉਹ ਗਲੀਲ ਜਾਵੇ। ਉਸਨੇ ਫ਼ਿਲਿਪੁੱਸ ਨੂੰ ਲਭਿਆ ਤੇ ਉਸਨੂੰ ਆਖਿਆ, “ਮੇਰਾ ਪਿਛਾ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اگلے بَھلک اوہ گلِیل دے دیس نُوں جانا چاہندا سی۔ تے فِلپُّس نُوں لَبّھیا تے یِسُوع اوہنوں آکھیا میرے مگر ٹُر پَو۔
Punjabi Standard Bible (Punjabi Standard Bible) 2023
ਅਗਲੇ ਦਿਨ ਯਿਸੂ ਨੇ ਗਲੀਲ ਨੂੰ ਜਾਣਾ ਚਾਹਿਆ ਅਤੇ ਉਹ ਫ਼ਿਲਿੱਪੁਸ ਨੂੰ ਮਿਲਿਆ। ਯਿਸੂ ਨੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।”