John 1:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫ਼ਿਲਿੱਪੁਸ, ਅੰਦ੍ਰਿਯਾਸ ਅਤੇ ਪਤਰਸ ਦੇ ਸ਼ਹਿਰ ਬੈਤਸੈਦਾ ਦਾ ਰਹਿਣ ਵਾਲਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਲਿੱਪਾਸ ਬੈਥਸੈਦਾ ਸ਼ਹਿਰ ਦਾ ਸੀ, ਜੋ ਆਂਦਰੇਯਾਸ ਅਤੇ ਪਤਰਸ ਦਾ ਨਗਰ ਵੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫ਼ਿਲਿੱਪੁਸ ਬੈਤਸੈਦੇ ਦਾ ਸੀ ਜੋ ਅੰਦ੍ਰਿਯਾਸ ਅਰ ਪਤਰਸ ਦਾ ਨਗਰ ਹੈ
Punjabi ERV
ਫ਼ਿਲਿਪੁੱਸ ਬੈਤਸੈਦੇ ਦਾ ਸੀ। ਉਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فِلپُّس بَیت صَیدا دا سی جیہڑا اندریاس تے پطرس دا شہر اے۔
Punjabi Standard Bible (Punjabi Standard Bible) 2023
ਫ਼ਿਲਿੱਪੁਸ ਵੀ ਅੰਦ੍ਰਿਯਾਸ ਅਤੇ ਪਤਰਸ ਦੇ ਨਗਰ ਬੈਤਸੈਦੇ ਦਾ ਸੀ।