John 1:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿੱਕਲ ਸੱਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਥਾਨਿਏਲ ਨੇ ਕਿਹਾ, “ਕੀ ਨਾਸਰਤ ਵਿੱਚੋਂ ਕੋਈ ਚੰਗੀ ਚੀਜ਼ ਨਿਕਲ ਸਕਦੀ ਹੈ?” ਫ਼ਿਲਿੱਪੁਸ ਨੇ ਕਿਹਾ, “ਆ ਅਤੇ ਦੇਖ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸੁਣ ਨਾਥਾਨਇਲ ਨੇ ਤੁਰੰਤ ਉਹਨਾਂ ਨੂੰ ਪੁੱਛਿਆ, “ਕੀ ਨਾਜ਼ਰੇਥ ਵਿੱਚੋਂ ਵੀ ਕੁਝ ਚੰਗਾ ਨਿਕਲ ਸਕਦਾ ਹੈ?” ਫਿਲਿੱਪਾਸ ਨੇ ਜਵਾਬ ਦਿੱਤਾ। “ਆ ਤੇ ਵੇਖ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਨਥਾਨਿਏਲ ਨੇ ਉਸ ਨੂੰ ਆਖਿਆ, ਭਲਾ, ਨਾਸਰਤ ਵਿੱਚੋਂ ਕੋਈ ਉੱਤਮ ਵਸਤੁ ਨਿੱਕਲ ਸੱਕਦੀ ਹੈॽ ਫ਼ਿਲਿੱਪੁਸ ਨੇ ਉਹ ਨੂੰ ਆਖਿਆ, ਆ ਤੇ ਵੇਖ
Punjabi ERV
ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿਕ੍ਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نتنی ایل اوہنوں آکھیا کِیہ ناصرۃ وِچوں کوئی چنگی شے نِکل سکدی اے؟ فِلپُّس اوہنوں آکھیا۔ آ تے ویکھ لے۔
Punjabi Standard Bible (Punjabi Standard Bible) 2023
ਤਦ ਨਥਾਨਿਏਲ ਨੇ ਉਸ ਨੂੰ ਕਿਹਾ, “ਕੀ ਨਾਸਰਤ ਵਿੱਚੋਂ ਕੁਝ ਚੰਗਾ ਨਿੱਕਲ ਸਕਦਾ ਹੈ?” ਫ਼ਿਲਿੱਪੁਸ ਨੇ ਉਸ ਨੂੰ ਕਿਹਾ, “ਆ ਅਤੇ ਵੇਖ।”