John 1:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦੇ ਦੇਖਿਆ ਤਾਂ ਉਹਨਾਂ ਨੇ ਉਸ ਦੇ ਬਾਰੇ ਕਿਹਾ, “ਦੇਖੋ, ਸੱਚਾ ਇਸਰਾਏਲੀ ਜਿਸ ਵਿੱਚ ਕਿਸੇ ਤਰ੍ਹਾਂ ਦਾ ਕਪਟ ਨਹੀਂ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਨਾਥਾਨਇਲ ਨੂੰ ਆਪਣੀ ਵੱਲ ਆਉਂਦੇ ਵੇਖ ਉਸ ਦੇ ਵਿਸ਼ੇ ਵਿੱਚ ਕਿਹਾ, “ਵੇਖੋ! ਇਹ ਇੱਕ ਸੱਚਾ ਇਸਰਾਏਲੀ ਹੈ, ਜਿਸ ਵਿੱਚ ਕੋਈ ਬੇਈਮਾਨੀ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਨਥਾਨਿਏਲ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਹ ਦੇ ਵਿਖੇ ਆਖਿਆ, ਵੇਖੋ ਸੱਚਾ ਇਸਰਾਏਲੀ ਜਿਹ ਦੇ ਵਿੱਚ ਛੱਲ ਨਹੀਂ ਹੈ
Punjabi ERV
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛਲ ਨਹੀਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع نتنی ایل نُوں اپنے ولّ آؤندیاں ویکھ کے اوہدی بابت آکھیا۔ ویکھو ایہہ اصل اِسرائیلی اے جِہدے وِچ مکر نئیں۔
Punjabi Standard Bible (Punjabi Standard Bible) 2023
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਾ ਵੇਖ ਕੇ ਉਸ ਦੇ ਬਾਰੇ ਕਿਹਾ, “ਵੇਖੋ, ਇੱਕ ਸੱਚਾ ਇਸਰਾਏਲੀ ਜਿਸ ਵਿੱਚ ਕੋਈ ਛਲ ਨਹੀਂ ਹੈ।”