John 1:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚਾਨਣ ਹਨੇਰੇ ਵਿੱਚ ਚਮਕਦਾ ਹੈ ਪਰ ਹਨੇਰੇ ਨੇ ਇਸ ਉੱਤੇ ਕਦੀ ਵੀ ਕਾਬੂ ਨਾ ਪਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜੋਤੀ ਹਨੇਰੇ ਵਿੱਚ ਚਮਕਦੀ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ ਨੂੰ ਨਾ ਬੁਝਾਇਆ
Punjabi ERV
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸਨੂੰ ਨਹੀਂ ਹਰਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چانن ہنیرے وِچ چمکدا اے۔ تے ہنیرے نیں اوہنوں نا پِچھانیا۔
Punjabi Standard Bible (Punjabi Standard Bible) 2023
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਪਰ ਹਨੇਰਾ ਉਸ ਉੱਤੇ ਪਰਬਲ ਨਾ ਹੋਇਆ।