John 1:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਕੀ ਤੂੰ ਇਸ ਲਈ ਵਿਸ਼ਵਾਸ ਕੀਤਾ ਹੈ ਕਿ ਮੈਂ ਤੈਨੂੰ ਇਹ ਦੱਸਿਆ ਹੈ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਦੇ ਥੱਲੇ ਦੇਖਿਆ ਸੀ? ਤੂੰ ਇਸ ਤੋਂ ਵੀ ਵੱਡੇ ਵੱਡੇ ਕੰਮ ਦੇਖੇਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਸ ਨੂੰ ਕਿਹਾ, “ਤੂੰ ਵਿਸ਼ਵਾਸ ਇਸ ਲਈ ਕਰਦਾ ਹੈ ਕਿਉਂਕਿ ਮੈਂ ਤੈਨੂੰ ਇਹ ਕਿਹਾ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਦੇ ਹੇਠਾਂ ਵੇਖਿਆ। ਤੂੰ ਇਸ ਤੋਂ ਵੀ ਜ਼ਿਆਦਾ ਵੱਡੇ-ਵੱਡੇ ਕੰਮ ਦੇਖੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਕੀ ਤੂੰ ਇਸ ਲਈ ਨਿਹਚਾ ਕਰਦਾ ਹੈਂ ਜੋ ਮੈਂ ਤੈਨੂੰ ਕਿਹਾ ਕਿ ਹੰਜੀਰ ਦੇ ਬਿਰਛ ਹੇਠ ਮੈਂ ਤੈਨੂੰ ਵੇਖਿਆॽ ਤੂੰ ਇਨ੍ਹਾਂ ਨਾਲੋਂ ਵੱਡੀਆਂ ਗੱਲਾਂ ਵੇਖੇਂਗਾ!
Punjabi ERV
ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਵੇਖੇਂਗਾ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں جواب دِتّا تُوں ایس لئی اِیمان لیاؤنا ایں پئی مَیں تینُوں آکھیا پئی مَیں تینُوں ہنجیر دے بُوٹے ہیٹھ ویکھیا؟ تُوں ایہناں توں وی وَھڈِیاں گلّاں ویکھیں گا۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਕੀ ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਮੈਂ ਤੈਨੂੰ ਕਿਹਾ, ‘ਮੈਂ ਅੰਜੀਰ ਦੇ ਦਰਖ਼ਤ ਹੇਠਾਂ ਤੈਨੂੰ ਵੇਖਿਆ’? ਤੂੰ ਇਸ ਤੋਂ ਵੀ ਵੱਡੇ ਕੰਮ ਵੇਖੇਂਗਾ।”