John 1:51 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜ੍ਹਦੇ ਅਤੇ ਉੱਤਰਦੇ ਵੇਖੋਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ, ਤੁਸੀਂ ਸਵਰਗ ਨੂੰ ਖੁੱਲ੍ਹਾ ਹੋਇਆ ਦੇਖੋਗੇ ਅਤੇ ਪਰਮੇਸ਼ਰ ਦੇ ਸਵਰਗਦੂਤਾਂ ਨੂੰ ਉੱਪਰ ਚੜ੍ਹਦੇ ਅਤੇ ਮਨੁੱਖ ਦੇ ਪੁੱਤਰ ਦੇ ਉੱਤੇ ਉਤਰਦੇ ਦੇਖੋਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਇਹ ਵੀ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ: ਤੁਸੀਂ ਸਵਰਗ ਨੂੰ ਖੁੱਲ੍ਹਾ ਹੋਇਆ ਅਤੇ ਪਰਮੇਸ਼ਵਰ ਦੇ ਸਵਰਗਦੂਤਾਂ ਨੂੰ ਮਨੁੱਖ ਦੇ ਪੁੱਤਰ ਦੇ ਲਈ ਹੇਠਾਂ ਆਉਂਦੇ ਅਤੇ ਉੱਤੇ ਜਾਂਦੇ ਹੋਏ ਦੇਖੋਗੇ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਤੁਸੀਂ ਅਕਾਸ਼ ਨੂੰ ਖੁਲ੍ਹਾਂ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤ੍ਰ ਉੱਤੇ ਚੜ੍ਹਦੇ ਅਤੇ ਉੱਤਰਦੇ ਵੇਖੋਗੇ।।
Punjabi ERV
ਯਿਸੂ ਨੇ ਉਸਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚਢ਼ਦੇ ਅਤੇ ਉੱਤਰਦੇ ਵੇਖੋਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”
Punjabi Standard Bible (Punjabi Standard Bible) 2023
ਫਿਰ ਉਸ ਨੇ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਤੁਸੀਂ ਅਕਾਸ਼ ਨੂੰ ਖੁੱਲ੍ਹਾ ਹੋਇਆ ਅਤੇ ਪਰਮੇਸ਼ਰ ਦੇ ਸਵਰਗਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਉੱਤਰਦੇ ਅਤੇ ਉਤਾਂਹ ਜਾਂਦੇ ਹੋਏ ਵੇਖੋਗੇ।”