John 1:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਆਪਣੇ ਇੱਕ ਆਦਮੀ ਨੂੰ ਭੇਜਿਆ ਜਿਸ ਦਾ ਨਾਂ ਯੂਹੰਨਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਯੋਹਨ ਨਾਮ ਦੇ ਇੱਕ ਵਿਅਕਤੀ ਨੂੰ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੀ ਵੱਲੋਂ ਯੂਹੰਨਾ ਨਾਮੇ ਇੱਕ ਮਨੁੱਖ ਭੇਜਿਆ ਹੋਇਆ ਸੀ
Punjabi ERV
ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِک بندہ خُدا دا گھلّیا ہویا سی۔ اوہدا ناں یُوحنّا سی۔
Punjabi Standard Bible (Punjabi Standard Bible) 2023
ਪਰਮੇਸ਼ਰ ਦੀ ਵੱਲੋਂ ਭੇਜਿਆ ਹੋਇਆ ਇੱਕ ਮਨੁੱਖ ਆਇਆ, ਜਿਸ ਦਾ ਨਾਮ ਯੂਹੰਨਾ ਸੀ।