John 1:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਚਾਨਣ ਦੇ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਸਾਰੇ ਲੋਕ ਉਸ ਦੀ ਗਵਾਹੀ ਸੁਣ ਕੇ ਵਿਸ਼ਵਾਸ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜੋਤੀ ਦੇ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਹਰ ਕੋਈ ਉਸ ਦੇ ਰਾਹੀਂ ਜੋਤੀ ਤੇ ਵਿਸ਼ਵਾਸ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਸਾਖੀ ਦੇ ਲਈ ਆਇਆ ਭਈ ਚਾਨਣ ਉੱਤੇ ਸਾਖੀ ਦੇਵੇ ਤਾਂ ਜੋ ਸਭ ਲੋਕ ਉਹ ਦੇ ਰਾਹੀਂ ਨਿਹਚਾ ਕਰਨ
Punjabi ERV
ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ گواہی دے لئی آیا پئی چانن دی بابت گواہی دے۔ تاں جو سبھ لوک اوہدی راہِیں اِیمان لیاؤن۔
Punjabi Standard Bible (Punjabi Standard Bible) 2023
ਉਹ ਗਵਾਹੀ ਦੇਣ ਲਈ ਆਇਆ ਕਿ ਚਾਨਣ ਦੇ ਵਿਖੇ ਗਵਾਹੀ ਦੇਵੇ ਤਾਂਕਿ ਸਾਰੇ ਉਸ ਦੇ ਰਾਹੀਂ ਵਿਸ਼ਵਾਸ ਕਰਨ।