John 1:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਪ ਤਾਂ ਚਾਨਣ ਨਹੀਂ ਸੀ ਪਰ ਚਾਨਣ ਦੇ ਬਾਰੇ ਗਵਾਹੀ ਦੇਣ ਦੇ ਲਈ ਆਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਆਪ ਜੋਤੀ ਤਾਂ ਨਹੀਂ ਸੀ ਪਰ ਉਹ ਜੋਤੀ ਦੀ ਗਵਾਹੀ ਦੇਣ ਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪ ਚਾਨਣ ਤਾਂ ਨਹੀਂ ਸੀ ਪਰ ਉਹ ਚਾਨਣ ਉੱਤੇ ਸਾਖੀ ਦੇਣ ਆਇਆ ਸੀ
Punjabi ERV
ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ چانن اوہ آپ نئیں سی پر اوس چانن دی گواہی دین آیا سی۔
Punjabi Standard Bible (Punjabi Standard Bible) 2023
ਉਹ ਆਪ ਤਾਂ ਚਾਨਣ ਨਹੀਂ ਸੀ, ਪਰ ਚਾਨਣ ਦੇ ਵਿਖੇ ਗਵਾਹੀ ਦੇਣ ਲਈ ਆਇਆ ਸੀ।