John 1:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੱਚਾ ਚਾਨਣ ਜੋ ਹਰ ਮਨੁੱਖ ਨੂੰ ਪ੍ਰਕਾਸ਼ਿਤ ਕਰਦਾ ਹੈ, ਸੰਸਾਰ ਵਿੱਚ ਆ ਰਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੱਚੀ ਜੋਤੀ ਇਸ ਸੰਸਾਰ ਵਿੱਚ ਆਉਣ ਵਾਲੀ ਸੀ, ਜੋ ਹਰ ਇੱਕ ਵਿਅਕਤੀ ਨੂੰ ਰੋਸ਼ਨੀ ਦਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਉਜਾਲਾ ਕਰਦਾ ਹੈ ਜਗਤ ਵਿੱਚ ਆਉਣ ਵਾਲਾ ਸੀ
Punjabi ERV
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اصل چانن جیہڑا ہر اِک بندے نُوں چانن دیندا اے دُنیا وِچ آؤن والا سی۔
Punjabi Standard Bible (Punjabi Standard Bible) 2023
ਉਹ ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਪ੍ਰਕਾਸ਼ਮਾਨ ਕਰਦਾ ਹੈ, ਸੰਸਾਰ ਵਿੱਚ ਆਉਣ ਵਾਲਾ ਸੀ।