John 10:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਮਨੁੱਖ ਭੇਡਾਂ ਦੇ ਬਾੜੇ ਵਿੱਚ ਬੂਹੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵੜਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੁਹਾਨੂੰ ਸੱਚ ਸੱਚ ਦੱਸਦਾ ਹਾਂ ਕਿ ਜਿਹੜਾ ਦਰਵਾਜ਼ੇ ਦੇ ਰਾਹੀਂ ਭੇਡਾਂ ਦੇ ਵਾੜੇ ਵਿੱਚ ਨਹੀਂ ਆਉਂਦਾ ਸਗੋਂ ਕੰਧ ਟੱਪ ਕੇ ਆਉਂਦਾ ਹੈ, ਉਹ ਚੋਰ ਅਤੇ ਡਾਕੂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਫ਼ਰੀਸੀਓ, ਜਿਹੜਾ ਵੀ ਦਰਵਾਜ਼ੇ ਰਾਹੀਂ ਭੇਡਾਂ ਦੇ ਵਾੜੇ ਵਿੱਚ ਨਹੀਂ ਆਉਂਦਾ, ਪਰ ਕਿਸੇ ਹੋਰ ਤਰੀਕੇ ਨਾਲ ਆਉਂਦਾ ਹੈ, ਉਹ ਚੋਰ ਅਤੇ ਡਾਕੂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਭੇਡਾਂ ਦੇ ਬਾੜੇ ਵਿੱਚ ਬੂਹੇ ਥਾਣੀਂ ਨਹੀਂ ਵੜਦਾ ਪਰ ਹੋਰ ਪਾਸਿਓ ਚੜ੍ਹਦਾ ਹੈ ਉਹ ਚੋਰ ਅਤੇ ਡਾਕੂ ਹੈ
Punjabi ERV
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹਡ਼ਾ ਮਨੁੱਖ ਭੇਡਾਂ ਦੇ ਬਾਡ਼ੇ ਵਿੱਚ ਦਰਵਾਜ਼ੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵਡ਼ਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ سَچ آکھنا آں۔ جیہڑا بھیڈاں دے واڑے وِچ بُوہے راہ نئیں وڑ دا پر کِسے ہور پاسیوں ٹپدا آؤندا اے اوہ چور تے ڈاکُو اے۔
Punjabi Standard Bible (Punjabi Standard Bible) 2023
“ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ: ਜਿਹੜਾ ਦਰਵਾਜ਼ੇ ਰਾਹੀਂ ਭੇਡਾਂ ਦੇ ਵਾੜੇ ਵਿੱਚ ਪ੍ਰਵੇਸ਼ ਨਹੀਂ ਕਰਦਾ ਪਰ ਹੋਰ ਪਾਸਿਓਂ ਚੜ੍ਹਦਾ ਹੈ, ਉਹ ਚੋਰ ਅਤੇ ਡਾਕੂ ਹੈ।