John 10:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਜ਼ਦੂਰ ਨੱਠ ਜਾਂਦਾ ਹੈ ਕਿਉਂ ਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਾਮਾ ਭੱਜ ਜਾਂਦਾ ਹੈ ਕਿਉਂਕਿ ਉਹ ਕੇਵਲ ਕਾਮਾ ਹੀ ਹੈ ਅਤੇ ਉਸ ਨੂੰ ਭੇਡਾਂ ਦੀ ਕੋਈ ਚਿੰਤਾ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਕਾਮਾ ਭੱਜ ਜਾਂਦਾ ਹੈ ਕਿਉਂਕਿ ਉਹ ਇੱਕ ਮਜ਼ਦੂਰ ਹੈ ਅਤੇ ਭੇਡਾਂ ਦੀ ਪਰਵਾਹ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਇਸ ਲਈ ਭੱਜਦਾ ਹੈ ਜੋ ਉਹ ਕਾਮਾ ਹੈ ਅਤੇ ਭੇਡਾਂ ਦੀ ਚਿੰਤਾ ਨਹੀਂ ਕਰਦਾ
Punjabi ERV
ਮਜ਼ਦੂਰ ਨਠ ਜਾਂਦਾ ਹੈ ਕਿਉਂਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰਖਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ مزدُور اے تے اوہنوں بھیڈاں دی پرواہ نئیں اے۔
Punjabi Standard Bible (Punjabi Standard Bible) 2023
ਉਹ ਇਸ ਲਈ ਭੱਜ ਜਾਂਦਾ ਹੈ, ਕਿਉਂਕਿ ਉਹ ਮਜ਼ਦੂਰ ਹੈ ਅਤੇ ਭੇਡਾਂ ਦੀ ਪਰਵਾਹ ਨਹੀਂ ਕਰਦਾ।