John 10:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਚੰਗਾ ਚਰਵਾਹਾ ਹਾਂ । ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਮੇਰੀਆਂ ਭੇਡਾਂ ਮੈਨੂੰ ਜਾਣਦੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਚੰਗਾ ਚਰਵਾਹਾ ਹਾਂ; ਅਤੇ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਮੇਰੀਆਂ ਭੇਡਾਂ ਮੈਨੂੰ ਜਾਣਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅੱਛਾ ਅਯਾਲੀ ਮੈਂ ਹਾਂ ਅਤੇ ਮੈਂ ਆਪਣੀਆਂ ਭੇਡਾਂ ਨੂੰ ਸਿਆਣਦਾ ਹਾਂ ਅਤੇ ਮੇਰੀਆਂ ਆਪਣੀਆਂ ਭੇਡਾਂ ਮੈਨੂੰ ਸਿਆਣਦੀਆਂ ਹਨ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چَنگا ایّالی مَیں آں تے مَیں اپنیاں نُوں جاننا آں تے میرِیاں مَینُوں جاندِیاں نیں۔
Punjabi Standard Bible (Punjabi Standard Bible) 2023
ਚੰਗਾ ਚਰਵਾਹਾ ਮੈਂ ਹਾਂ ਅਤੇ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਮੇਰੀਆਂ ਭੇਡਾਂ ਮੈਨੂੰ ਜਾਣਦੀਆਂ ਹਨ,