John 10:15 — Compare Translations
7 translations compared side by side
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਵੇਂ ਪਿਤਾ ਮੈਨੂੰ ਜਾਣਦੇ ਹਨ ਅਤੇ ਮੈਂ ਪਿਤਾ ਨੂੰ ਜਾਣਦਾ ਹਾਂ । ਮੈਂ ਆਪਣੀ ਜਾਨ ਭੇਡਾਂ ਦੇ ਲਈ ਦਿੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਪਿਤਾ ਮੈਨੂੰ ਜਾਣਦੇ ਹਨ, ਅਤੇ ਮੈਂ ਪਿਤਾ ਨੂੰ ਜਾਣਦਾ ਹਾਂ, ਅਤੇ ਮੈਂ ਆਪਣੀਆਂ ਭੇਡਾਂ ਲਈ ਆਪਣੀ ਜਾਨ ਦੇ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਪਰਕਾਰ ਪਿਤਾ ਮੈਨੂੰ ਸਿਆਣਦਾ ਹੈ ਅਰ ਮੈਂ ਪਿਤਾ ਨੂੰ ਸਿਆਣਦਾ ਹਾਂ । ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਦਿੰਦਾ ਹਾਂ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں باپ مَینُوں جان دا اے تے مَیں باپ نُوں جاننا آں۔ تے بھیڈاں لئی مَیں اپنی جان دینا آں۔
Punjabi Standard Bible (Punjabi Standard Bible) 2023
ਜਿਵੇਂ ਪਿਤਾ ਮੈਨੂੰ ਜਾਣਦਾ ਹੈ ਅਤੇ ਮੈਂ ਪਿਤਾ ਨੂੰ ਜਾਣਦਾ ਹਾਂ। ਮੈਂ ਭੇਡਾਂ ਦੇ ਲਈ ਆਪਣੀ ਜਾਨ ਦਿੰਦਾ ਹਾਂ।