John 10:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸੱਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪਿਤਾ ਮੈਨੂੰ ਇਸ ਕਾਰਨ ਪਿਆਰ ਕਰਦੇ ਹਨ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ ਕਿ ਉਸ ਨੂੰ ਫਿਰ ਵਾਪਸ ਲੈ ਲਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਪਿਤਾ ਮੈਨੂੰ ਪਿਆਰ ਕਰਦੇ ਹਨ ਕਿਉਂਕਿ ਮੈਂ ਆਪਣਾ ਜੀਵਨ ਦਿੰਦਾ ਹਾਂ, ਪਰ ਮੈਂ ਇਸ ਨੂੰ ਦੁਬਾਰਾ ਜੀਉਂਦਾ ਕਰ ਸਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਿਤਾ ਮੈਨੂੰ ਇਸ ਲਈ ਪਿਆਰ ਕਰਦਾ ਹੈ ਕਿ ਮੈਂ ਆਪਣੀ ਜਾਨ ਦਿੰਦਾ ਹਾਂ ਤਾਂ ਜੋ ਉਹ ਨੂੰ ਫੇਰ ਲਵਾਂ
Punjabi ERV
ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸਨੂੰ ਆਪੇ ਹੀ ਗੁਆ ਦਿੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
باپ مَینُوں ایسے گلّے پیار کر دا اے پئی مَیں اپنی جان دینا آں تاں جو فیر مَیں اوہنوں لے لَواں۔
Punjabi Standard Bible (Punjabi Standard Bible) 2023
“ਪਿਤਾ ਮੈਨੂੰ ਇਸ ਲਈ ਪਿਆਰ ਕਰਦਾ ਹੈ, ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ ਕਿ ਇਸ ਨੂੰ ਫੇਰ ਲੈ ਲਵਾਂ।